Ezekiel 48:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀ ਇਸ ਜ਼ਮੀਨ ਦਾ ਕੋਈ ਵੀ ਹਿੱਸਾ ਵੇਚਣਗੇ ਨਹੀਂ ਜਾਂ ਉਸਦਾ ਵਪਾਰ ਨਹੀਂ ਕਰਨਗੇ। ਉਹ ਇਸ ਜ਼ਮੀਨ ਦਾ ਕੋਈ ਵੀ ਹਿੱਸਾ ਵੇਚ ਨਹੀਂ ਸੱਕਣਗੇ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਦੇਸ ਦੇ ਇਸ ਹਿੱਸੇ ਦੇ ਟੁਕੜੇ ਬਿਲਕੁਲ ਨਾ ਕਰਨ! ਕਿਉਂ ਕਿ ਇਹ ਜ਼ਮੀਨ ਯਹੋਵਾਹ ਦੀ ਹੈ-ਇਹ ਬਹੁਤ ਖਾਸ ਹੈ। ਇਹ ਜ਼ਮੀਨ ਦਾ ਬਿਹਤਰੀਨ ਹਿੱਸਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਉਸ ਵਿੱਚੋਂ ਨਾ ਵੇਚਣ, ਨਾ ਕਿਸੇ ਨਾਲ ਬਦਲਣ, ਅਤੇ ਨਾ ਦੇਸ ਦਾ ਪਹਿਲਾ ਫਲ ਆਪਣੇ ਪਾਸੋਂ ਜਾਣ ਦੇਣ ਕਿਉਂ ਜੋ ਓਹ ਯਹੋਵਾਹ ਲਈ ਪਵਿੱਤ੍ਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਵਿੱਚੋਂ ਨਾ ਵੇਚਣ, ਨਾ ਕਿਸੇ ਨਾਲ ਬਦਲਣ, ਅਤੇ ਨਾ ਦੇਸ ਦਾ ਪਹਿਲਾ ਫਲ ਆਪਣੇ ਕੋਲੋਂ ਜਾਣ ਦੇਣ, ਕਿਉਂ ਜੋ ਉਹ ਯਹੋਵਾਹ ਲਈ ਪਵਿੱਤਰ ਹੈ।