Ezekiel 48:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਓੱਥੇ ਜ਼ਮੀਨ ਦਾ ਇੱਕ ਹਿੱਸਾ, 5,000 ਹੱਥ ਚੌੜਾ ਅਤੇ 25,000 ਹੱਥ ਲੰਮਾ ਹੋਵੇਗਾ, ਜਿਹੜਾ ਜਾਜਕਾਂ ਅਤੇ ਲੇਵੀਆਂ ਨੂੰ ਦਿੱਤੀ ਜਾਣ ਵਾਲੀ ਜ਼ਮੀਨ ਤੋਂ ਬਚ ਜਾਵੇਗਾ। ਇਹ ਜ਼ਮੀਨ ਸ਼ਹਿਰ ਲਈ, ਜਾਨਵਰਾਂ ਦੀਆਂ ਚਰਾਂਦਾ ਲਈ ਅਤੇ ਮਕਾਨ ਬਨਾਉਣ ਲਈ ਹੋ ਸੱਕਦੀ ਹੈ। ਆਮ ਆਦਮੀ ਇਸ ਜ਼ਮੀਨ ਦੀ ਵਰਤੋਂ ਕਰ ਸੱਕਦੇ ਹਨ। ਸ਼ਹਿਰ ਇਸਦੇ ਵਿੱਚਕਾਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਪੰਜ ਹਜ਼ਾਰ ਦੀ ਚੁੜਾਈ ਦਾ ਬਾਕੀ ਭਾਗ ਉਸ ਪੰਜੀ ਹਜ਼ਾਰ ਦੇ ਸਾਹਮਣੇ ਸ਼ਹਿਰ ਅਤੇ ਉਹ ਦੇ ਆਲੇ ਦੁਆਲੇ ਦੇ ਲਈ ਸ਼ਾਮਲਾਤ ਹੋਵੇਗੀ ਅਤੇ ਸ਼ਹਿਰ ਉਹ ਦੇ ਵਿਚਕਾਰ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪੰਜ ਹਜ਼ਾਰ ਦੀ ਚੌੜਾਈ ਦਾ ਬਾਕੀ ਭਾਗ ਉਸ ਪੱਚੀ ਹਜ਼ਾਰ ਦੇ ਸਾਹਮਣੇ ਸ਼ਹਿਰ ਅਤੇ ਉਹ ਦੇ ਆਲੇ-ਦੁਆਲੇ ਦੇ ਲਈ ਸ਼ਾਮਲਾਟ ਹੋਵੇਗੀ ਅਤੇ ਸ਼ਹਿਰ ਉਹ ਦੇ ਵਿਚਕਾਰ ਹੋਵੇਗਾ।