Ezekiel 48:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਖੇਤਰ ਦੀ ਵੱਖੀ ਵੱਲ ਜਿਹੜੀ ਲੰਬਾਈ ਬਚ ਜਾਵੇਗੀ ਉਹ ਪੂਰਬ ਵੱਲ 10,000 ਹੱਥ ਅਤੇ ਪੱਛਮ ਵੱਲ ਦਸ ਹਜ਼ਾਰ ਹੱਥ ਹੋਵੇਗੀ। ਇਹ ਜ਼ਮੀਨ ਪਵਿੱਤਰ ਖੇਤਰ ਦੀ ਵੱਖੀ ਦੇ ਨਾਲ ਹੋਵੇਗੀ। ਇਹ ਜ਼ਮੀਨ ਸ਼ਹਿਰੀ ਕਾਮਿਆਂ ਲਈ ਅਨਾਜ ਉਗਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਵਿੱਤ੍ਰ ਭੇਟਾ ਦੇ ਸਾਹਮਣੇ ਰਹਿੰਦੀ ਲੰਮਾਈ ਪੂਰਬ ਵੱਲ ਦਸ ਹਜ਼ਾਰ ਅਤੇ ਪੱਛਮ ਵੱਲ ਦਸ ਹਜ਼ਾਰ ਅਤੇ ਉਹ ਪਵਿੱਤ੍ਰ ਭੇਟਾ ਦੇ ਸਾਹਮਣੇ ਹੋਵੇਗੀ ਉਹ ਦਾ ਹਾਸਲ ਉਨ੍ਹਾਂ ਦੇ ਖਾਣ ਪੀਣ ਲਈ ਹੋਵੇਗਾ ਜਿਹੜੇ ਸ਼ਹਿਰ ਵਿੱਚ ਕੰਮ ਕਰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਵਿੱਤਰ ਭੇਟਾਂ ਦੇ ਸਾਹਮਣੇ ਰਹਿੰਦੀ ਲੰਬਾਈ ਪੂਰਬ ਵੱਲ ਦਸ ਹਜ਼ਾਰ ਅਤੇ ਪੱਛਮ ਵੱਲ ਦਸ ਹਜ਼ਾਰ ਉਹ ਪਵਿੱਤਰ ਭੇਟਾਂ ਦੇ ਸਾਹਮਣੇ ਹੋਵੇਗੀ ਅਤੇ ਉਹ ਦਾ ਹਾਸਲ ਉਹਨਾਂ ਦੇ ਖਾਣ-ਪੀਣ ਲਈ ਹੋਵੇਗਾ, ਜਿਹੜੇ ਸ਼ਹਿਰ ਵਿੱਚ ਕੰਮ ਕਰਦੇ ਹਨ।