Ezekiel 48:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਹਿਰੀ ਕਾਮੇ ਇਸ ਜ਼ਮੀਨ ਨੂੰ ਵਾਹੁਣਗੇ। ਇਹ ਕਾਮੇ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਹਿਰ ਵਿੱਚ ਕੰਮ ਕਰਨ ਵਾਲੇ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਉਸ ਦੀ ਸੇਵਾ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਹਿਰ ਵਿੱਚ ਕੰਮ ਕਰਨ ਵਾਲੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਉਸ ਦੀ ਸੇਵਾ ਕਰਨਗੇ।