Ezekiel 48:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਖਾਸ ਖੇਤਰ ਦੇ ਦੱਖਣ ਵੱਲ ਉਹ ਜ਼ਮੀਨ ਹੋਵੇਗੀ ਜਿਹੜੀ ਉਨ੍ਹਾਂ ਪਰਿਵਾਰ-ਸਮੂਹਾਂ ਦੀ ਹੋਵੇਗੀ ਜਿਹੜੇ ਯਰਦਨ ਨਦੀ ਦੇ ਪੂਰਬ ਵੱਲ ਰਹਿੰਦੇ ਸਨ। ਹਰੇਕ ਪਰਿਵਾਰ-ਸਮੂਹਾਂ ਜ਼ਮੀਨ ਦਾ ਉਹ ਹਿੱਸਾ ਲਵੇਗਾ ਜਿਹੜਾ ਪੂਰਬੀ ਸਰਹੱਦ ਤੋਂ ਲੈ ਕੇ ਮੈਡੀਟੇਰੇਨੀਅਨ ਸਾਗਰ ਤੱਕ ਜਾਂਦਾ ਹੈ। ਉੱਤਰ ਤੋਂ ਦੱਖਣ ਤੱਕ, ਇਹ ਪਰਿਵਾਰ-ਸਮੂਹ ਹਨ: ਬਿਨਯਾਮੀਨ, ਸ਼ਿਮਓਨ, ਯਿੱਸਾਕਾਰ, ਜ਼ਬੂਲੁਨ ਅਤੇ ਗਾਦ।
Punjabi Bible 2016 - ਪਵਿੱਤਰ ਬਾਈਬਲ O.V.
ਬਾਕੀ ਗੋਤਾਂ ਦੇ ਲਈ ਐਉਂ ਹੋਵੇਗਾ ਕਿ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਬਿਨਯਾਮੀਨ ਦੇ ਲਈ ਇੱਕ ਭਾਗ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਕੀ ਗੋਤਾਂ ਦੇ ਲਈ ਅਜਿਹਾ ਹੋਵੇਗਾ ਕਿ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਬਿਨਯਾਮੀਨ ਦੇ ਲਈ ਇੱਕ ਭਾਗ ਹੋਵੇਗਾ।