Ezekiel 48:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਗਾਦ ਦੀ ਜ਼ਮੀਨ ਦੀ ਦੱਖਣੀ ਸਰਹੱਦ ਤਮਾਰ ਤੋਂ ਮਰੀਬੋਬ-ਕਾਦੇਸ਼ ਦੇ ਨਖਲਿਸਤਾਨ ਤੱਕ ਅਤੇ ਫ਼ੇਰ ਮਿਸਰ ਦੇ ਚਸ਼ਮੇ ਤੋਂ ਲੈ ਕੇ ਮੇਡੀਟੇਰੇਨੀਅਨ ਸਾਗਰ ਤੱਕ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਾਦ ਦੀ ਹੱਦ ਦੇ ਨਾਲ ਲੱਗਵੀਂ ਦੱਖਣ ਵੱਲ ਦੱਖਣੀ ਕੰਢੇ ਦੀ ਹੱਦ ਤਾਮਾਰ ਤੋਂ ਲੈ ਕੇ ਮਰੀਬੋਥ-ਕਾਦੇਸ਼ ਦੇ ਪਾਣੀ ਤੋਂ ਮਿਸਰ ਦੀ ਨਦੀ ਤੋਂ ਹੋ ਕੇ ਵੱਡੇ ਸਾਗਰ ਤੀਕਰ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਾਦ ਦੀ ਹੱਦ ਦੇ ਨਾਲ ਲੱਗਵੀਂ ਦੱਖਣ ਵੱਲ ਦੱਖਣੀ ਕੰਢੇ ਦੀ ਹੱਦ ਤਾਮਾਰ ਤੋਂ ਲੈ ਕੇ ਮਰੀਬੋਥ-ਕਾਦੇਸ਼ ਦੇ ਪਾਣੀ ਤੋਂ ਮਿਸਰ ਦੀ ਨਦੀ ਤੋਂ ਹੋ ਕੇ ਵੱਡੇ ਸਾਗਰ ਤੱਕ ਹੋਵੇਗੀ।