Ezekiel 48:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸ਼ਹਿਰ ਦੇ ਫ਼ਾਟਕ ਇਹ ਹਨ। ਫ਼ਾਟਕ ਦੇ ਨਾਮ ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਨਾਮ ਉੱਤੇ ਰੱਖੇ ਜਾਣਗੇ। “ਸ਼ਹਿਰ ਦਾ ਉੱਤਰੀ ਪਾਸਾ 4,500 ਹੱਥ ਲੰਮਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਹਿਰ ਤੋਂ ਬਾਹਰ ਜਾਣ ਵਾਲੇ ਰਾਹ ਏਹ ਹਨ - ਉੱਤਰ ਵੱਲ ਮਿਣਤੀ ਚਾਰ ਹਜ਼ਾਰ ਪੰਜ ਸੌ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਹਿਰ ਤੋਂ ਬਾਹਰ ਜਾਣ ਵਾਲੇ ਰਾਹ ਇਹ ਹਨ - ਉਤਰ ਵੱਲ ਮਿਣਤੀ ਚਾਰ ਹਜ਼ਾਰ ਪੰਜ ਸੌ