Ezekiel 48:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਓੱਥੇ ਤਿੰਨ ਫ਼ਾਟਕ ਹੋਣਗੇ: ਰਊਬੇਨ ਦਾ ਫ਼ਾਟਕ, ਯਹੂਦਾਹ ਦਾ ਫ਼ਾਟਕ ਅਤੇ ਲੇਵੀ ਦਾ ਫ਼ਾਟਕ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਹਿਰ ਦੇ ਫਾਟਕਾਂ ਦੇ ਨਾਉਂ ਇਸਰਾਏਲੀ ਗੋਤਾਂ ਦੇ ਨਾਵਾਂ ਤੇ ਰੱਖੇ ਜਾਣਗੇ। ਤਿੰਨ ਫਾਟਕ ਉੱਤਰ ਵੱਲ - ਇੱਕ ਫਾਟਕ ਰਊਬੇਨ ਦਾ, ਇੱਕ ਫਾਟਕ ਯਹੂਦਾਹ ਦਾ, ਇੱਕ ਫਾਟਕ ਲੇਵੀ ਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਹਿਰ ਦੇ ਫਾਟਕਾਂ ਦੇ ਨਾਮ ਇਸਰਾਏਲ ਗੋਤਾਂ ਦੇ ਨਾਵਾਂ ਤੇ ਰੱਖੇ ਜਾਣਗੇ। ਤਿੰਨ ਫਾਟਕ ਉੱਤਰ ਵੱਲ - ਇੱਕ ਫਾਟਕ ਰਊਬੇਨ ਦਾ, ਇੱਕ ਫਾਟਕ ਯਹੂਦਾਹ ਦਾ, ਇੱਕ ਫਾਟਕ ਲੇਵੀ ਦਾ ਹੋਵੇਗਾ।