Ezekiel 48:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸ਼ਹਿਰ ਦਾ ਪੂਰਬੀ ਪਾਸਾ ਚਾਰ 4,500 ਹੱਥ ਲੰਮਾ ਹੋਵੇਗਾ। ਓੱਥੇ ਤਿੰਨ ਫ਼ਾਟਕ ਹੋਣਗੇ: ਯੂਸਫ਼ ਦਾ ਫ਼ਾਟਕ, ਬਿਨਯਾਮੀਨ ਦਾ ਫ਼ਾਟਕ ਅਤੇ ਦਾਨ ਦਾ ਫ਼ਾਟਕ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੂਰਬ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਯੂਸੁਫ਼ ਦਾ, ਇੱਕ ਫਾਟਕ ਬਿਨਯਾਮੀਨ ਦਾ, ਇੱਕ ਫਾਟਕ ਦਾਨ ਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੂਰਬ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਯੂਸੁਫ਼ ਦਾ, ਇੱਕ ਫਾਟਕ ਬਿਨਯਾਮੀਨ ਦਾ, ਇੱਕ ਫਾਟਕ ਦਾਨ ਦਾ ਹੋਵੇਗਾ।