Ezekiel 48:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸ਼ਹਿਰ ਦਾ ਦੱਖਣੀ ਪਾਸਾ 4,500 ਹੱਥ ਲੰਮਾ ਹੋਵੇਗਾ। ਓੱਥੇ ਤਿੰਨ ਫ਼ਾਟਕ ਹੋਣਗੇ: ਸ਼ਿਮਓਨ ਦਾ ਫ਼ਾਟਕ, ਯਿੱਸਾਕਾਰ ਦਾ ਫ਼ਾਟਕ ਅਤੇ ਜ਼ਬੂਲੁਨ ਦਾ ਫ਼ਾਟਕ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੱਖਣ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਸ਼ਿਮਓਨ ਦਾ, ਇੱਕ ਫਾਟਕ ਯਿੱਸਾਕਾਰ ਦਾ, ਅਤੇ ਇੱਕ ਫਾਟਕ ਜ਼ਬੂਲੁਨ ਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੱਖਣ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਸ਼ਿਮਓਨ ਦਾ, ਇੱਕ ਫਾਟਕ ਯਿੱਸਾਕਾਰ ਦਾ, ਅਤੇ ਇੱਕ ਫਾਟਕ ਜ਼ਬੂਲੁਨ ਦਾ ਹੋਵੇਗਾ।