Ezekiel 48:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸ਼ਹਿਰ ਦਾ ਪੱਛਮੀ ਪਾਸਾ 4,500 ਹੱਥ ਲੰਮਾ ਹੋਵੇਗਾ। ਓੱਥੇ ਤਿੰਨ ਫ਼ਾਟਕ ਹੋਣਗੇ: ਗਾਦ ਦਾ ਫ਼ਾਟਕ, ਆਸ਼ੇਰ ਦਾ ਫ਼ਾਟਕ ਅਤੇ ਨਫ਼ਤਾਲੀ ਦਾ ਫ਼ਾਟਕ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੱਛਮ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਗਾਦ ਦਾ, ਇੱਕ ਫਾਟਕ ਆਸ਼ੇਰ ਦਾ, ਇੱਕ ਫਾਟਕ ਨਫਤਾਲੀ ਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੱਛਮ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਗਾਦ ਦਾ, ਇੱਕ ਫਾਟਕ ਆਸ਼ੇਰ ਦਾ, ਇੱਕ ਫਾਟਕ ਨਫ਼ਤਾਲੀ ਦਾ ਹੋਵੇਗਾ।