Ezekiel 48:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸ਼ਹਿਰ ਦਾ ਘੇਰਾ 18,000 ਹੱਥ ਹੋਵੇਗਾ। ਹੁਣ ਤੋਂ ਬਾਦ ਸ਼ਹਿਰ ਦਾ ਨਾਮ ਹੋਵੇਗਾ: ਯਹੋਵਾਹ ਓੱਥੇ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਘੇਰਾ ਅਠਾਰਾਂ ਹਜ਼ਾਰ ਅਤੇ ਸ਼ਹਿਰ ਦਾ ਨਾਉਂ ਉਸੇ ਦਿਨ ਤੋਂ ਇਹ ਹੋਵੇਗਾ ਕਿ “ਯਹੋਵਾਹ ਉੱਥੇ ਹੈ”।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਘੇਰਾ ਅਠਾਰਾਂ ਹਜ਼ਾਰ ਅਤੇ ਸ਼ਹਿਰ ਦਾ ਨਾਮ ਉਸੇ ਦਿਨ ਤੋਂ ਇਹ ਹੋਵੇਗਾ ਕਿ “ਯਹੋਵਾਹ ਸ਼ਾਮਾ ਹੈ।”