Ezekiel 48:6 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਫਰਾਈਮ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਰਊਬੇਨ ਦੇ ਲਈ ਇੱਕ ਭਾਗ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਰਊਬੇਨ ਦੇ ਲਈ ਇੱਕ ਭਾਗ।