Ezekiel 48:7 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਊਬੇਨ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਯਹੂਦਾਹ ਦੇ ਲਈ ਇੱਕ ਭਾਗ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਊਬੇਨ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਯਹੂਦਾਹ ਦੇ ਲਈ ਇੱਕ ਭਾਗ।