Ezekiel 48:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਹ ਜ਼ਮੀਨ ਯਹੋਵਾਹ ਨੂੰ ਅਰਪਨ ਕਰ ਦਿਓਗੇ। ਇਹ 25,000 ਹੱਥ ਲੰਮੀ ਅਤੇ 20,000 ਹੱਥ ਚੌੜੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਭੇਟਾ ਦਾ ਭਾਗ ਜਿਹੜਾ ਤੁਸੀਂ ਯਹੋਵਾਹ ਦੇ ਲਈ ਧਰਮ ਅਰਥ ਛੱਡੋਗੇ, ਪੰਜੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੇਟਾਂ ਦਾ ਭਾਗ ਜਿਹੜਾ ਤੁਸੀਂ ਯਹੋਵਾਹ ਦੇ ਲਈ ਛੱਡੋਗੇ, ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ ਹੋਵੇਗਾ।