Ezekiel 5:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੇ ਲੋਕਾਂ ਵਿੱਚੋਂ ਤੀਜਾ ਹਿੱਸਾ ਲੋਕ ਸ਼ਹਿਰ ਅੰਦਰ ਬੀਮਾਰੀ ਅਤੇ ਭੁੱਖ ਨਾਲ ਮਰ ਜਾਣਗੇ। ਤੇਰੇ ਲੋਕਾਂ ਵਿੱਚੋਂ ਤੀਜਾ ਹਿੱਸਾ ਲੋਕ ਸ਼ਹਿਰ ਦੇ ਬਾਹਰ ਜੰਗ ਵਿੱਚ ਮਰ ਜਾਣਗੇ ਅਤੇ ਫ਼ੇਰ ਮੈਂ ਆਪਣੀ ਤਲਵਾਰ ਸੂਤ ਲਵਾਂਗਾ ਅਤੇ ਤੇਰੇ ਲੋਕਾਂ ਦੇ ਤੀਜੇ ਹਿੱਸੇ ਨੂੰ ਦੂਰ ਦੁਰਾਡੇ ਦੇਸਾਂ ਵਿੱਚ ਭਜਾ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਤੀਜਾ ਹਿੱਸਾ ਬਵਾ ਨਾਲ ਮਰ ਜਾਵੇਗਾ ਅਤੇ ਕਾਲ ਨਾਲ ਤੇਰੇ ਅੰਦਰ ਬਰਬਾਦ ਹੋ ਜਾਵੇਗਾ। ਅਤੇ ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ ਅਤੇ ਤੀਜਾ ਹਿੱਸਾ ਸਾਰੀਆਂ ਹਵਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਨ੍ਹਾਂ ਦੇ ਪਿੱਛੇ ਧੂ ਲਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ। ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।