Ezekiel 5:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਯਰੂਸ਼ਲਮ, ਮੈਂ ਤੈਨੂੰ ਤਬਾਹ ਕਰ ਦਿਆਂਗਾ-ਤੂੰ ਪੱਥਰ ਦੇ ਢੇਰ ਤੋਂ ਸਿਵਾ ਕੁਝ ਵੀ ਨਹੀਂ ਹੋਵੇਂਗਾ। ਤੇਰੇ ਆਲੇ-ਦੁਆਲੇ ਦੇ ਲੋਕ ਤੇਰਾ ਮਜ਼ਾਕ ਉਡਾਉਣਗੇ। ਹਰ ਤੁਰਨ ਫ਼ਿਰਨ ਵਾਲਾ ਬੰਦਾ ਤੇਰਾ ਮਜ਼ਾਕ ਉਡਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਤੋਂ ਬਿਨਾ ਮੈਂ ਤੈਨੂੰ ਉਨ੍ਹਾਂ ਕੌਮਾਂ ਦੇ ਵਿੱਚ ਜੋ ਤੇਰੇ ਆਲੇ ਦੁਆਲੇ ਹਨ ਅਤੇ ਉਨ੍ਹਾਂ ਸਾਰਿਆਂ ਦੀਆਂ ਨਜ਼ਰਾਂ ਵਿੱਚ ਜੋ ਉੱਥੋਂ ਲੰਘਣਗੇ ਉਜਾੜ ਅਤੇ ਇੱਕ ਤਾਨਾ ਬਣਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਿਨਾਂ ਮੈਂ ਤੈਨੂੰ ਉਹਨਾਂ ਕੌਮਾਂ ਦੇ ਵਿੱਚ ਜੋ ਤੇਰੇ ਆਲੇ-ਦੁਆਲੇ ਹਨ ਅਤੇ ਉਹਨਾਂ ਸਾਰਿਆਂ ਦੀਆਂ ਨਜ਼ਰਾਂ ਵਿੱਚ ਜੋ ਉੱਥੋਂ ਲੰਘਣਗੇ, ਉਜਾੜ ਅਤੇ ਬਦਨਾਮ ਬਣਾਵਾਂਗਾ।