Ezekiel 5:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੇਰੇ ਵੱਲ ਭਿਆਨਕ ਭੁੱਖਮਰੀ ਦਾ ਸਮਾਂ ਭੇਜਾਂਗਾ। ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੇਰੇ ਵੱਲ ਚੀਜ਼ਾਂ ਭੇਜਾਂਗਾ ਜਿਹੜੀਆਂ ਤੈਨੂੰ ਤਬਾਹ ਕਰ ਦੇਣਗੀਆਂ। ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੇਰੀ ਭੋਜਨ ਸਾਮਗ੍ਰੀ ਖੋਹ ਲਵਾਂਗਾ ਅਤੇ ਇਹ ਵੀ ਕਿ ਅਜਿਹੀ ਭੁੱਖਮਰੀ ਦੇ ਸਮੇਂ ਬਾਰ-ਬਾਰ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਮੈਂ ਭਿਆਨਕ ਕਾਲ ਦੇ ਤੀਰ ਜੋ ਉਨ੍ਹਾਂ ਦੇ ਮਾਰਨ ਲਈ ਹਨ ਉਨ੍ਹਾਂ ਵੱਲ ਛੱਡਾਂਗਾ ਜਿਨ੍ਹਾਂ ਨੂੰ ਮੈਂ ਤੇਰੇ ਮਾਰਨ ਲਈ ਵੀ ਛੱਡਾਂਗਾ ਅਤੇ ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਣ ਨੂੰ ਭੰਨ ਸੁੱਟਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਭਿਆਨਕ ਕਾਲ ਦੇ ਤੀਰ ਤੇਰੇ ਵਿਰੁੱਧ ਛੱਡਾਂਗਾ ਜੋ ਤੇਰੇ ਵਿਨਾਸ਼ ਦੇ ਲਈ ਹੋਣਗੇ। ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਨ ਨੂੰ ਤੋੜ ਸੁੱਟਾਂਗਾ।