Ezekiel 5:2 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਫਿਰ ਜਦੋਂ ਘੇਰੇ ਦੇ ਦਿਨ ਪੂਰਾ ਹੋ ਜਾਣ ਤਾਂ ਉਨ੍ਹਾਂ ਦਾ ਤੀਜਾ ਭਾਗ ਲੈਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈਕੇ ਤਲਵਾਰ ਦੇ ਨਾਲ ਉਨ੍ਹਾਂ ਨੂੰ ਸ਼ਹਿਰ ਦੇ ਏੱਧਰ ਓੱਧਰ ਮਾਰ ਅਤੇ ਰਹਿੰਦਾ ਤੀਜਾ ਭਾਗ ਹਵਾ ਵਿੱਚ ਖਿਲਾਰ ਦੇਹ ਅਤੇ ਮੈਂ ਉਨ੍ਹਾਂ ਦੇ ਪਿੱਛੇ ਤਲਵਾਰ ਧੂ ਲਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਜਦੋਂ ਘੇਰੇ ਦੇ ਦਿਨ ਪੂਰੇ ਹੋ ਜਾਣ ਤਾਂ ਉਹਨਾਂ ਦਾ ਤੀਜਾ ਹਿੱਸਾ ਲੈ ਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈ ਕੇ ਤਲਵਾਰ ਦੇ ਨਾਲ ਉਹਨਾਂ ਨੂੰ ਸ਼ਹਿਰ ਦੇ ਇੱਧਰ ਉੱਧਰ ਮਾਰ ਅਤੇ ਰਹਿੰਦਾ ਤੀਜਾ ਹਿੱਸਾ ਹਵਾ ਵਿੱਚ ਖਿਲਾਰ ਦੇ ਅਤੇ ਮੈਂ ਉਹਨਾਂ ਦੇ ਪਿੱਛੇ ਤਲਵਾਰ ਖਿੱਚ ਲਵਾਂਗਾ।