Ezekiel 5:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਫ਼ੇਰ ਤੈਨੂੰ ਉਨ੍ਹਾਂ ਵਾਲਾਂ ਵਿੱਚੋਂ ਕੁਝ ਵਾਲ ਲੈ ਕੇ ਆਪਣੇ ਚੋਲੇ ਵਿੱਚ ਲਪੇਟ ਲੈਣੇ ਚਾਹੀਦੇ ਹਨ। (ਇਸਤੋਂ ਇਹ ਦਰਸਾਇਆ ਜਾਵੇਗਾ ਕਿ ਮੈਂ ਆਪਣੇ ਲੋਕਾਂ ਵਿੱਚੋਂ ਕੁਝ ਨੂੰ ਬਚਾ ਲਵਾਂਗਾ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਵਿੱਚੋਂ ਥੋੜੇ ਜਿਹੇ ਵਾਲ ਗਿਣ ਕੇ ਲੈ ਅਤੇ ਉਨ੍ਹਾਂ ਨੂੰ ਆਪਣੇ ਪਲੇ ਵਿੱਚ ਬੰਨ੍ਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਵਿੱਚੋਂ ਥੋੜ੍ਹੇ ਜਿਹੇ ਵਾਲ਼ ਗਿਣ ਕੇ ਲੈ ਅਤੇ ਉਹਨਾਂ ਨੂੰ ਆਪਣੇ ਪੱਲੇ ਵਿੱਚ ਬੰਨ੍ਹ