Ezekiel 5:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੈਨੂੰ ਉਨ੍ਹਾਂ ਵਾਲਾਂ ਵਿੱਚੋਂ ਕੁਝ ਹੋਰ ਚੁੱਕ ਲੈਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਅੱਗ ਵਿੱਚ ਸੁੱਟ ਦੇਣਾ ਚਾਹੀਦਾ ਹੈ। ਇਹ ਗੱਲ ਦਰਸਾਵੇਗੀ ਕਿ ਓੱਥੇ ਅੱਗ ਲੱਗ ਜਾਵੇਗੀ ਅਤੇ ਇਸਰਾਏਲ ਦੇ ਸਾਰੇ ਘਰ ਨੂੰ ਫ਼ਨਾਹ ਕਰ ਦੇਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਵਿੱਚੋਂ ਕੁਝ ਕੱਢ ਕੇ ਅੱਗ ਵਿਚ ਪਾ ਦੇਹ ਅਤੇ ਅੱਗ ਵਿੱਚ ਸਾੜ ਦੇਹ। ਇਸ ਵਿੱਚੋਂ ਇੱਕ ਅੱਗਨੀ ਇਸਰਾਏਲ ਦੇ ਸਾਰੇ ਘਰਾਣੇ ਵਿੱਚ ਨਿੱਕਲੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹਨਾਂ ਵਿੱਚੋਂ ਕੁਝ ਵਾਲ਼ ਲੈ ਕੇ ਕੱਢ ਕੇ ਅੱਗ ਵਿੱਚ ਸਾੜ ਦੇ। ਇਸ ਵਿੱਚੋਂ ਇੱਕ ਅਗਨੀ ਇਸਰਾਏਲ ਦੇ ਸਾਰੇ ਘਰਾਣੇ ਵਿੱਚ ਨਿੱਕਲੇਗੀ।