Ezekiel 5:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਇਸ ਲਈ ਹੁਣ ਮੈਂ ਵੀ ਤੁਹਾਡੇ ਖਿਲਾਫ਼ ਹਾਂ! ਅਤੇ ਮੈਂ ਤੁਹਾਨੂੰ ਸਜ਼ਾ ਦੇਵਾਂਗਾ ਜਦੋਂ ਕਿ ਉਹ ਦੂਸਰੇ ਲੋਕ ਦੇਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰੇ ਵਿੱਚ ਨਿਆਉਂ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰਾ ਨਿਆਂ ਕਰਾਂਗਾ।