Ezekiel 5:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਨਾਲ ਉਹ ਗੱਲਾਂ ਕਰਾਂਗਾ ਜਿਹੜੀਆਂ ਮੈਂ ਪਹਿਲਾਂ ਕਦੇ ਵੀ ਨਹੀਂ ਕੀਤੀਆਂ। ਅਤੇ ਮੈਂ ਫ਼ੇਰ ਕਦੇ ਵੀ ਉਹ ਭਿਆਨਕ ਗੱਲਾਂ ਦੋਬਾਰਾ ਨਹੀਂ ਕਰਾਂਗਾ! ਕਿਉਂ? ਕਿਉਂ ਕਿ ਤੁਸੀਂ ਕਿੰਨੀਆਂ ਹੀ ਭਿਆਨਕ ਗੱਲਾਂ ਕੀਤੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੇਰੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਤੇਰੇ ਨਾਲ ਉਹ ਕਰਾਂਗਾ ਜੋ ਮੈਂ ਹੁਣ ਤੀਕਰ ਕਦੇ ਨਹੀਂ ਕੀਤਾ ਅਤੇ ਅੱਗੇ ਲਈ ਇਹੋ ਜਿਹਾ ਵੀ ਕਿਸੇ ਨਾਲ ਨਹੀਂ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਤੇਰੇ ਨਾਲ ਉਹ ਕਰਾਂਗਾ, ਜੋ ਮੈਂ ਹੁਣ ਤੱਕ ਕਦੇ ਨਹੀਂ ਕੀਤਾ ਅਤੇ ਅੱਗੇ ਲਈ ਇਹੋ ਜਿਹਾ ਕਿਸੇ ਨਾਲ ਵੀ ਨਹੀਂ ਕਰਾਂਗਾ।