Ezekiel 6:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਅਤੇ ਉਹ ਜਾਣ ਲੈਣਗੇ ਕਿ ਜੇ ਮੈਂ ਕੁਝ ਕਰਨ ਬਾਰੇ ਆਖਦਾ ਹਾਂ ਤਾਂ ਮੈਂ ਉਹ ਕਰਾਂਗਾ! ਉਹ ਜਾਣ ਲੈਣਗੇ ਕਿ ਮੈਂ ਹੀ ਉਨ੍ਹਾਂ ਸਾਰੀਆਂ ਗੱਲਾਂ ਦਾ ਕਾਰਣ ਸਾਂ ਜਿਹੜੀਆਂ ਉਨ੍ਹਾਂ ਨਾਲ ਵਾਪਰੀਆਂ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਜਾਨਣਗੇ ਕਿ ਮੈਂ ਯਹੋਵਾਹ ਹਾਂ ਅਤੇ ਮੈਂ ਐਵੇਂ ਹੀ ਨਹੀਂ ਫ਼ਰਮਾਇਆ ਸੀ ਕਿ ਉਨ੍ਹਾਂ ਉੱਤੇ ਇਹ ਬੁਰਿਆਈ ਲਿਆਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ ਅਤੇ ਮੈਂ ਐਂਵੇਂ ਹੀ ਨਹੀਂ ਆਖਿਆ ਸੀ ਕਿ ਮੈਂ ਉਹਨਾਂ ਉੱਤੇ ਇਹ ਬੁਰਿਆਈ ਲਿਆਵਾਂਗਾ।