Ezekiel 6:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਡੇ ਲੋਕਾਂ ਉੱਤੇ ਆਪਣਾ ਹੱਥ ਫੈਲਾਵਾਂਗਾ ਅਤੇ ਤੁਹਾਨੂੰ ਅਤੇ ਤੁਹਾਡੇ ਲੋਕਾਂ ਨੂੰ, ਸਜ਼ਾ ਦੇਵਾਂਗਾ! ਮੈਂ ਤੁਹਾਡੇ ਦੇਸ ਨੂੰ ਤਬਾਹ ਕਰ ਦਿਆਂਗਾ। ਇਹ ਦਿਬਲਾਹ ਦੇ ਮਾਰੂਬਲ ਨਾਲੋਂ ਵੀ ਵੱਧੇਰੇ ਖਾਲੀ ਹੋਵੇਗਾ। ਫ਼ੇਰ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਪਣਾ ਹੱਥ ਉਨ੍ਹਾਂ ਦੇ ਵਿਰੁੱਧ ਪਸਾਰਾਂਗਾ ਅਤੇ ਉਜਾੜ ਤੋਂ ਲੈ ਕੇ ਦਿਬਲਾਹ ਤੀਕ ਉਨ੍ਹਾਂ ਦੇ ਦੇਸ ਦੀਆਂ ਸਾਰੀਆਂ ਵਸਤੀਆਂ ਬਰਬਾਦ ਤੇ ਵਿਰਾਨ ਕਰਾਂਗਾ, ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣਾ ਹੱਥ ਉਹਨਾਂ ਦੇ ਵਿਰੁੱਧ ਪਸਾਰਾਂਗਾ ਅਤੇ ਉਜਾੜ ਤੋਂ ਲੈ ਕੇ ਦਿਬਲਾਹ ਤੱਕ ਉਹਨਾਂ ਦੇ ਦੇਸ ਦੀਆਂ ਸਾਰੀਆਂ ਬਸਤੀਆਂ ਬਰਬਾਦ ਤੇ ਵਿਰਾਨ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!