Ezekiel 6:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਬਤਾਂ ਵੱਲ ਮੁੜ। ਮੇਰੇ ਲਈ ਉਨ੍ਹਾਂ ਦੇ ਵਿਰੁੱਧ ਬੋਲ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੇ ਪਰਬਤਾਂ ਵੱਲ ਮੂੰਹ ਕਰ ਕੇ ਉਨ੍ਹਾਂ ਦੇ ਵਿਰੁੱਧ ਅਗੰਮ ਵਾਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਵੱਲ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ।