Ezekiel 6:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀਆਂ ਜਗਵੇਦੀਆਂ ਢਠ੍ਠ ਹੋ ਜਾਣਗੀਆਂ! ਤੁਹਾਡੀਆਂ ਧੂਫ਼ ਦੀਆਂ ਜਗਵੇਦੀਆਂ ਚੂਰ ਚੂਰ ਹੋ ਜਾਣਗੀਆਂ। ਮੈਂ ਤੁਹਾਡੀਆਂ ਲੋਬਾਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੀਆਂ ਜਗਵੇਦੀਆਂ ਉੱਜੜ ਪੁੱਜੜ ਜਾਣਗੀਆਂ ਅਤੇ ਤੁਹਾਡੀਆਂ ਸੂਰਜ ਦੀਆਂ ਮੂਰਤੀਆਂ ਭੰਨ ਦਿੱਤੀਆਂ ਜਾਣਗੀਆਂ ਅਤੇ ਮੈਂ ਤੁਹਾਡੇ ਕਤਲ ਕੀਤੇ ਹੋਇਆਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੀਆਂ ਜਗਵੇਦੀਆਂ ਉੱਜੜ ਜਾਣਗੀਆਂ, ਤੁਹਾਡੇ ਥੰਮ੍ਹ ਢਾਹੇ ਜਾਣਗੇ ਅਤੇ ਮੈਂ ਤੁਹਾਡੇ ਕਤਲ ਕੀਤੇ ਹੋਇਆਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ।