Ezekiel 6:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀਆਂ ਲੋਬਾਂ ਤੁਹਾਡੇ ਦਰਮਿਆਨ ਹੀ ਡਿੱਗਣਗੀਆਂ ਫ਼ੇਰ ਤੁਸੀਂ ਜਾਣੋਂਗੇ ਕਿ ਮੈਂ ਹੀ ਯਹੋਵਾਹ ਹਾਂ!’”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਤਲ ਕੀਤੇ ਹੋਏ ਬੰਦੇ ਤੁਹਾਡੇ ਵਿਚਕਾਰ ਡਿੱਗਣਗੇ ਭਈ ਤੁਸੀਂ ਜਾਣ ਲਓ ਕਿ ਮੈਂ ਯਹੋਵਾਹ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਤਲ ਕੀਤੇ ਹੋਏ ਬੰਦੇ ਤੁਹਾਡੇ ਵਿਚਕਾਰ ਡਿੱਗਣਗੇ ਭਈ ਤੁਸੀਂ ਜਾਣ ਲਓ ਕਿ ਮੈਂ ਯਹੋਵਾਹ ਹਾਂ!