Ezekiel 6:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਪਰ ਮੈਂ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਬਚ ਕੇ ਨਿਕਲ ਜਾਣ ਦਿਆਂਗਾ। ਉਹ ਕੁਝ ਸਮੇਂ ਲਈ ਹੋਰਨਾਂ ਦੇਸਾਂ ਅੰਦਰ ਰਹਿਣਗੇ। ਮੈਂ ਉਨ੍ਹਾਂ ਨੂੰ ਖਿੰਡਾ ਦੇਵਾਂਗਾ ਅਤੇ ਉਨ੍ਹਾਂ ਨੂੰ ਹੋਰਨਾਂ ਦੇਸਾਂ ਅੰਦਰ ਰਹਿਣ ਲਈ ਮਜ਼ਬੂਰ ਕਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਮੈਂ ਤੁਹਾਡੇ ਵਿੱਚੋਂ ਕੁਝਕੁ ਛੱਡ ਦਿਆਂਗਾ ਅਰਥਾਤ ਓਹ ਜਿਹੜੇ ਕੌਮਾਂ ਦੇ ਵਿੱਚੋਂ ਤਲਵਾਰ ਤੋਂ ਬਚ ਰਹਿਣਗੇ ਜਦੋਂ ਤੁਸੀਂ ਦੂਜੇ ਦੇਸਾਂ ਵਿੱਚ ਖਿਲਾਰੇ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਮੈਂ ਤੁਹਾਡੇ ਵਿੱਚੋਂ ਕੁਝ ਕੁ ਛੱਡ ਦਿਆਂਗਾ ਅਰਥਾਤ ਉਹ ਜਿਹੜੇ ਕੌਮਾਂ ਦੇ ਵਿੱਚੋਂ ਤਲਵਾਰ ਤੋਂ ਬਚ ਰਹਿਣਗੇ, ਜਦੋਂ ਤੁਸੀਂ ਦੂਜੇ ਦੇਸਾਂ ਵਿੱਚ ਖਿਲਾਰੇ ਜਾਓਗੇ।