Ezekiel 7:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਜ਼ਾ ਦਾ ਉਹ ਸਮਾਂ ਆ ਚੁੱਕਿਆ ਹੈ, ਪਰਮੇਸ਼ੁਰ ਨੇ ਇਸ਼ਾਰਾ ਕਰ ਦਿੱਤਾ ਹੈ, ਡੰਡੀ ਪੁੰਗਰ ਗਈ ਪਈ ਹੈ, ਹਂਕਾਰ ਦਾ ਫ਼ੱਲ ਪੂਰੇ ਜੋਬਨ ਤੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਉਹ ਦਿਨ ਵੇਖ! ਉਹ ਆ ਪੁੱਜਿਆ ਹੈ, ਤੇਰੀ ਸ਼ਾਮਤ ਆ ਗਈ, ਛੜ ਵਿੱਚ ਕਲੀਆਂ ਨਿੱਕਲੀਆਂ, ਘੁਮੰਡ ਵਿੱਚ ਡੋਡੀਆਂ ਲਗੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਉਹ ਦਿਨ ਵੇਖ! ਉਹ ਆ ਪਹੁੰਚਿਆ ਹੈ, ਤੇਰੀ ਸ਼ਾਮਤ ਆ ਗਈ, ਸੋਟੀ ਵਿੱਚ ਕਲੀਆਂ ਨਿੱਕਲੀਆਂ, ਘਮੰਡ ਵਿੱਚ ਡੋਡੀਆਂ ਲੱਗੀਆਂ ਹਨ।