Ezekiel 7:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਹਿਂਸੱਕ ਆਦਮੀ ਉਨ੍ਹਾਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ। ਇਸਰਾਏਲ ਵਿੱਚ ਬਹੁਤ ਸਾਰੇ ਲੋਕ ਹਨ-ਪਰ ਉਹ ਉਨ੍ਹਾਂ ਵਿੱਚੋਂ ਨਹੀਂ ਹੈ। ਉਹ ਉਸ ਭੀੜ ਵਿੱਚਲਾ ਬੰਦਾ ਨਹੀਂ ਹੈ। ਉਹ ਉਨ੍ਹਾਂ ਲੋਕਾਂ ਦੇ ਮਹੱਤਵਪੂਰਣ ਆਗੂਆਂ ਵਿੱਚੋਂ ਕੋਈ ਇੱਕ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜ਼ੁਲਮ ਵੱਧ ਕੇ ਦੁਸ਼ਟ ਪੁਣੇ ਲਈ ਛੜ ਬਣ ਗਿਆ। ਹੁਣ ਕੋਈ ਉਨ੍ਹਾਂ ਵਿੱਚੋਂ ਨਹੀਂ ਬਚੇਗਾ, ਨਾ ਉਨ੍ਹਾਂ ਦੇ ਜੱਥੇ ਵਿੱਚੋਂ ਕੋਈ ਅਤੇ ਨਾ ਉਨ੍ਹਾਂ ਦੇ ਧਨ ਵਿੱਚੋਂ ਕੁੱਝ ਬਚੇਗਾ ਅਤੇ ਨਾ ਉਨ੍ਹਾਂ ਵਿੱਚੋਂ ਕੋਈ ਬਜ਼ੁਰਗੀ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ੁਲਮ ਵੱਧ ਕੇ ਦੁਸ਼ਟਪੁਣੇ ਲਈ ਸੋਟੀ ਬਣ ਗਿਆ। ਹੁਣ ਉਹਨਾਂ ਵਿੱਚੋਂ ਕੋਈ ਨਹੀਂ ਬਚੇਗਾ, ਨਾ ਉਹਨਾਂ ਦੇ ਜੱਥੇ ਵਿੱਚੋਂ ਕੋਈ ਅਤੇ ਨਾ ਉਹਨਾਂ ਦੇ ਧਨ ਵਿੱਚੋਂ ਕੁਝ ਬਚੇਗਾ ਅਤੇ ਨਾ ਉਹਨਾਂ ਵਿੱਚੋਂ ਕਿਸੇ ਦਾ ਆਦਰ ਰਹੇਗਾ।