Ezekiel 7:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਜ਼ਾ ਦਾ ਉਹ ਸਮਾਂ ਆ ਗਿਆ ਹੈ। ਉਹ ਦਿਨ ਆ ਗਿਆ ਹੈ। ਉਹ ਜਿਹੜੇ ਖਰੀਦਦੇ ਹਨ ਖੁਸ਼ ਨਾ ਹੋਣ, ਅਤੇ ਉਹ ਜਿਹੜੇ ਵੇਚਦੇ ਹਨ ਉਦਾਸ ਨਾ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਸਮਾ ਆ ਪੁੱਜਾ, ਦਿਨ ਨੇੜੇ ਹੈ, ਨਾ ਮੁੱਲ ਲੈਣ ਵਾਲਾ ਖੁਸ਼ ਹੋਵੇ, ਨਾ ਵੇਚਣ ਵਾਲਾ ਉਦਾਸ, ਕਿਉਂ ਜੋ ਉਨ੍ਹਾਂ ਦੇ ਸਾਰੇ ਮਹਾਇਣ ਉੱਤੇ ਕਹਿਰ ਟੁੱਟਣ ਵਾਲਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਾਂ ਆ ਪਹੁੰਚਿਆ, ਦਿਨ ਨੇੜੇ ਹੈ, ਨਾ ਮੁੱਲ ਲੈਣ ਵਾਲਾ ਖੁਸ਼ ਹੋਵੇ, ਨਾ ਵੇਚਣ ਵਾਲਾ ਉਦਾਸ, ਕਿਉਂ ਜੋ ਉਹਨਾਂ ਦੀ ਸਾਰੀ ਭੀੜ ਉੱਤੇ ਕਹਿਰ ਟੁੱਟਣ ਵਾਲਾ ਹੈ।