Ezekiel 7:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਆਪਣੀ ਤਲਵਾਰ ਨਾਲ ਸ਼ਹਿਰ ਦੇ ਬਾਹਰ ਖਲੋਤਾ ਹੈ। ਸ਼ਹਿਰ ਦੇ ਅੰਦਰ ਬੀਮਾਰੀ ਅਤੇ ਮੌਤ ਹੈ। ਜੇ ਕੋਈ ਬੰਦਾ ਬਾਹਰ ਖੇਤਾਂ ਵਿੱਚ ਜਾਵੇਗਾ, ਤਾਂ ਦੁਸ਼ਮਣ ਦਾ ਕੋਈ ਸਿਪਾਹੀ ਉਸ ਨੂੰ ਮਾਰ ਦੇਵੇਗਾ। ਜੇ ਉਹ ਸ਼ਹਿਰ ਅੰਦਰ ਠਹਿਰੇਗਾ, ਤਾਂ ਭੁੱਖ ਅਤੇ ਬੀਮਾਰੀ ਉਸ ਨੂੰ ਤਬਾਹ ਕਰ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਬਾਹਰ ਤਲਵਾਰ ਹੈ ਅਤੇ ਅੰਦਰ ਬਵਾ ਤੇ ਕਾਲ ਹਨ। ਜਿਹੜਾ ਖੇਤ ਵਿੱਚ ਹੈ ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਜਿਹੜਾ ਸ਼ਹਿਰ ਵਿੱਚ ਹੈ ਕਾਲ ਤੇ ਬਵਾ ਉਹ ਨੂੰ ਹੜੱਪ ਕਰ ਲੈਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਹਰ ਤਲਵਾਰ ਹੈ ਅਤੇ ਅੰਦਰ ਮਰੀ ਤੇ ਕਾਲ ਹਨ। ਜਿਹੜਾ ਖੇਤ ਵਿੱਚ ਹੈ, ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਜਿਹੜਾ ਸ਼ਹਿਰ ਵਿੱਚ ਹੈ, ਕਾਲ ਤੇ ਮਰੀ ਨਾਲ ਮਾਰਿਆ ਜਾਵੇਗਾ।