Ezekiel 7:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਖਿਆ, “ਹੁਣ, ਆਦਮੀ ਦੇ ਪੁੱਤਰ, ਇੱਥੇ ਯਹੋਵਾਹ ਮੇਰੇ ਪ੍ਰਭੂ ਦਾ ਇੱਕ ਸੰਦੇਸ਼ ਹੈ। ਇਹ ਸੰਦੇਸ਼ ਇਸਰਾਏਲ ਦੀ ਧਰਤੀ ਲਈ ਹੈ। “ਅੰਤ। ਅੰਤ ਆ ਰਿਹਾ ਹੈ। ਸਾਰਾ ਦੇਸ ਤਬਾਹ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਪ੍ਰਭੁ ਯਹੋਵਾਹ ਇਸਰਾਏਲ ਦੀ ਭੂਮੀ ਨੂੰ ਐਉਂ ਫ਼ਰਮਾਉਂਦਾ ਹੈ, ਏਹ ਅੰਤ ਹੈ! ਦੇਸ ਦੇ ਚੌਹਾਂ ਖੂੰਜਿਆਂ ਉੱਤੇ ਅੰਤ ਆ ਪੁੱਜਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਸਰਾਏਲ ਦੇਸ ਨੂੰ ਇਸ ਤਰ੍ਹਾਂ ਆਖਦਾ ਹੈ, ਇਹ ਅੰਤ ਹੈ! ਦੇਸ ਦੀਆਂ ਚਾਰੇ ਹੱਦਾਂ ਉੱਤੇ ਅੰਤ ਆ ਪਹੁੰਚਿਆ ਹੈ।