Ezekiel 7:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਅਜਨਬੀਆਂ ਨੂੰ ਚੁਕੱਵਾ ਦਿਆਂਗਾ। ਉਹ ਅਜਨਬੀ ਉਨ੍ਹਾਂ ਦਾ ਮਜ਼ਾਕ ਉਡਾਉਣਗੇ। ਉਹ ਅਜਨਬੀ ਕੁਝ ਲੋਕਾਂ ਨੂੰ ਮਾਰ ਦੇਣਗੇ ਅਤੇ ਹੋਰਨਾ ਨੂੰ ਬੰਦੀ ਬਣਾਕੇ ਲੈ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਗਹਿਣਿਆਂ ਨੂੰ ਲੁੱਟਣ ਦੇ ਲਈ ਪਰਦੇਸੀਆਂ ਦੇ ਹੱਥ ਵਿੱਚ ਅਤੇ ਲੁੱਟ ਦੇ ਲਈ ਧਰਤੀ ਦੇ ਦੁਸ਼ਟਾਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਓਹ ਉਨ੍ਹਾਂ ਨੂੰ ਭ੍ਰਿਸ਼ਟ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਗਹਿਣਿਆਂ ਨੂੰ ਲੁੱਟਣ ਦੇ ਲਈ ਪਰਦੇਸੀਆਂ ਦੇ ਹੱਥ ਵਿੱਚ ਅਤੇ ਲੁੱਟ ਦੇ ਲਈ ਧਰਤੀ ਦੇ ਦੁਸ਼ਟਾਂ ਦੇ ਹੱਥ ਵਿੱਚ ਦੇ ਦਿਆਂਗਾ, ਉਹ ਉਹਨਾਂ ਨੂੰ ਭਰਿਸ਼ਟ ਕਰਨਗੇ।