Ezekiel 7:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਕੋਲੋਂ ਮੂੰਹ ਮੋੜ ਲਵਾਂਗਾ-ਮੈਂ ਉਨ੍ਹਾਂ ਵੱਲ ਨਹੀਂ ਦੇਖਾਂਗਾ। ਉਹ ਅਜਨਬੀ ਮੇਰੇ ਮੰਦਰ ਨੂੰ ਬਰਬਾਦ ਕਰ ਦੇਣਗੇ ਉਹ ਉਸ ਪਵਿੱਤਰ ਇਮਾਰਤ ਦੇ ਖੁਫ਼ੀਆ ਹਿਸਿਆ ਵਿੱਚ ਜਾਣਗੇ ਅਤੇ ਉਸ ਨੂੰ ਅਪਵਿੱਤਰ ਕਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਪਣਾ ਮੂੰਹ ਉਨ੍ਹਾਂ ਵੱਲੋਂ ਫੇਰ ਲਵਾਂਗਾ ਅਤੇ ਓਹ ਮੇਰੇ ਗੁਪਤ ਅਸਥਾਨ ਨੂੰ ਭ੍ਰਿਸ਼ਟ ਕਰਨਗੇ ਅਤੇ ਉਸ ਵਿੱਚ ਲੁਟੇਰੇ ਆਉਣਗੇ ਅਤੇ ਉਹ ਨੂੰ ਭ੍ਰਿਸ਼ਟ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣਾ ਮੂੰਹ ਉਹਨਾਂ ਵੱਲੋਂ ਫੇਰ ਲਵਾਂਗਾ, ਜਦ ਉਹ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕਰਨਗੇ। ਉਸ ਵਿੱਚ ਲੁਟੇਰੇ ਆਉਣਗੇ ਅਤੇ ਉਹ ਨੂੰ ਭਰਿਸ਼ਟ ਕਰਨਗੇ।