Ezekiel 7:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਹੋਰਨਾਂ ਕੌਮਾਂ ਵਿੱਚੋਂ ਬੁਰੇ ਲੋਕਾਂ ਨੂੰ ਲਿਆਵਾਂਗਾ। ਅਤੇ ਉਹ ਬੁਰੇ ਲੋਕ ਇਸਰਾਏਲ ਦੇ ਲੋਕਾਂ ਦੇ ਸਾਰੇ ਮਕਾਨਾਂ ਉੱਤੇ ਕਬਜ਼ਾ ਕਰ ਲੈਣਗੇ। ਮੈਂ ਤੁਹਾਨੂੰ ਸਾਰੇ ਤਾਕਤਵਰ ਲੋਕਾਂ ਨੂੰ ਇੰਨਾ ਗੁਮਾਨ ਕਰਨ ਤੋਂ ਰੋਕ ਦਿਆਂਗਾ। ਹੋਰਨਾਂ ਕੌਮਾਂ ਦੇ ਉਹ ਲੋਕ ਤੁਹਾਡੇ ਸਾਰੇ ਉਪਾਸਨਾ ਸਥਾਨਾਂ ਨੂੰ ਕਲੰਕਤ ਕਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਬੁਰੀਆਂ ਕੌਮਾਂ ਨੂੰ ਲਿਆਵਾਂਗਾ ਅਤੇ ਓਹ ਉਨ੍ਹਾਂ ਦੇ ਘਰਾਂ ਦੇ ਮਾਲਕ ਬਣਨਗੇ ਅਤੇ ਮੈਂ ਜ਼ੋਰਵਰਾਂ ਦਾ ਘੁਮੰਡ ਮਿਟਾ ਦਿਆਂਗਾ ਅਤੇ ਉਨ੍ਹਾਂ ਦੇ ਪਵਿੱਤ੍ਰ ਅਸਥਾਨ ਭ੍ਰਿਸ਼ਟ ਕੀਤੇ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਬੁਰੀਆਂ ਕੌਮਾਂ ਨੂੰ ਲਿਆਵਾਂਗਾ ਅਤੇ ਉਹ ਉਹਨਾਂ ਦੇ ਘਰਾਂ ਦੇ ਮਾਲਕ ਬਣਨਗੇ, ਮੈਂ ਜ਼ੋਰਾਵਰਾਂ ਦਾ ਘਮੰਡ ਮਿਟਾ ਦਿਆਂਗਾ ਅਤੇ ਉਹਨਾਂ ਦੇ ਪਵਿੱਤਰ ਸਥਾਨ ਭਰਿਸ਼ਟ ਕੀਤੇ ਜਾਣਗੇ।