Ezekiel 7:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇੱਕ ਤੋਂ ਬਾਦ ਦੂਸਰੀ ਗ਼ਮਗੀਨ ਕਹਾਣੀ ਸੁਣੋਗੇ। ਤੁਸੀਂ ਬੁਰੀ ਖਬਰ ਤੋਂ ਬਿਨਾ ਕੁਝ ਨਹੀਂ ਸੁਣੋਗੇ। ਤੁਸੀਂ ਕਿਸੇ ਨਬੀ ਦੀ ਤਲਾਸ਼ ਕਰੋਂਗੇ ਅਤੇ ਉਸ ਤੋਂ ਦਰਸ਼ਨ ਦੀ ਮੰਗ ਕਰੋਂਗੇ। ਜਾਜਕਾਂ ਕੋਲ ਤੁਹਾਨੂੰ ਸਿੱਖਿਆ ਦੇਣ ਲਈ ਕੁਝ ਵੀ ਨਹੀਂ ਹੋਵੇਗਾ। ਅਤੇ ਬਜ਼ੁਰਗਾਂ ਕੋਲ ਤੁਹਾਨੂੰ ਦੇਣ ਲਈ ਕੋਈ ਮਸ਼ਵਰਾ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਬਿਪਤਾ ਤੇ ਬਿਪਤਾ ਅਤੇ ਅਵਾਈ ਤੇ ਅਵਾਈ ਆਉਂਦੀ ਹੈ। ਤਦ ਓਹ ਨਬੀ ਕੋਲੋਂ ਰੋਇਆ ਭਾਲਣਗੇ, ਪਰ ਜਾਜਕ ਕੋਲੋਂ ਬਿਵਸਥਾ ਅਤੇ ਬਜ਼ੁਰਗਾਂ ਕੋਲੋਂ ਸਲਾਹ ਜਾਂਦੀ ਰਹੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਪਤਾ ਤੇ ਬਿਪਤਾ ਅਤੇ ਅਫ਼ਵਾਹ ਤੇ ਅਫ਼ਵਾਹ ਆਉਂਦੀ ਹੈ। ਤਦ ਉਹ ਨਬੀ ਕੋਲੋਂ ਦਰਸ਼ਣ ਭਾਲਣਗੇ, ਪਰ ਜਾਜਕ ਕੋਲੋਂ ਬਿਵਸਥਾ ਅਤੇ ਬਜ਼ੁਰਗਾਂ ਕੋਲੋਂ ਸਲਾਹ ਜਾਂਦੀ ਰਹੇਗੀ।