Ezekiel 7:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡਾ ਰਾਜਾ ਉਨ੍ਹਾਂ ਲੋਕਾਂ ਲਈ ਰੋ ਰਿਹਾ ਹੋਵੇਗਾ ਜਿਹੜੇ ਮਰ ਚੁੱਕੇ ਹੋਣਗੇ। ਆਗੂ ਸੋਗ ਦੇ ਵਸਤਰ ਪਹਿਨਣਗੇ। ਆਮ ਆਦਮੀ ਬਹੁਤ ਡਰੇ ਹੋਏ ਹੋਣਗੇ। ਕਿਉਂ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਕੰਮਾਂ ਦਾ ਮੁੱਲ ਦਿਆਂਗਾ। ਮੈਂ ਉਨ੍ਹਾਂ ਦੀ ਸਜ਼ਾ ਦਾ ਨਿਆਂ ਉਨ੍ਹਾਂ ਦੀਆਂ ਆਪਣੀਆਂ ਹੀ ਕਰਨੀਆਂ ਅਨੁਸਾਰ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਫ਼ੇਰ ਉਹ ਲੋਕ ਜਾਨਣਗੇ ਕਿ ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਸੋਗ ਕਰੇਗਾ ਸ਼ਜ਼ਾਦਾ ਵਿਰਾਨੀ ਪਹਿਨੇਗਾ ਅਤੇ ਪਰਜਾ ਦੇ ਹੱਥ ਕੱਬਣਗੇ। ਮੈਂ ਉਨ੍ਹਾਂ ਦੇ ਮਾਰਗਾਂ ਅਨੁਸਾਰ ਉਨ੍ਹਾਂ ਨਾਲ ਵਰਤਾਉ ਕਰਾਂਗਾ, ਅਤੇ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਨ੍ਹਾਂ ਦਾ ਨਿਆਉਂ ਕਰਾਂਗਾ ਤਾਂ ਜੋ ਓਹ ਜਾਣਨ ਕਿ ਮੈਂ ਯਹੋਵਾਹ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਸੋਗ ਕਰੇਗਾ, ਸ਼ਹਿਜ਼ਾਦਾ ਵਿਰਾਨੀ ਪਹਿਨੇਗਾ ਅਤੇ ਪਰਜਾ ਦੇ ਹੱਥ ਕੰਬਣਗੇ। ਮੈਂ ਉਹਨਾਂ ਦੇ ਚਾਲ ਚਲਣਾਂ ਦੇ ਅਨੁਸਾਰ ਉਹਨਾਂ ਨਾਲ ਵਰਤਾਵਾ ਕਰਾਂਗਾ ਅਤੇ ਉਹਨਾਂ ਦੇ ਕੰਮਾਂ ਦੇ ਅਨੁਸਾਰ ਉਹਨਾਂ ਦਾ ਨਿਆਂ ਕਰਾਂਗਾ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਹਾਂ।