Ezekiel 7:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੰਤ ਨੇੜੇ ਆ ਰਿਹਾ ਹੈ, ਅਤੇ ਇਹ ਛੇਤੀ ਹੀ ਆਵੇਗਾ!
Punjabi Bible 2016 - ਪਵਿੱਤਰ ਬਾਈਬਲ O.V.
ਅੰਤ ਆ ਪੁੱਜਾ, ਹਾਂ, ਅੰਤ ਆ ਪੁੱਜਾ! ਅੰਤ ਤੇਰੇ ਉੱਤੇ ਜਾਗ ਉੱਠਿਆ! ਵੇਖ, ਉਹ ਆ ਪੁੱਜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਤ ਆ ਪਹੁੰਚਿਆ, ਹਾਂ, ਅੰਤ ਆ ਪਹੁੰਚਿਆ! ਅੰਤ ਤੇਰੇ ਵਿਰੁੱਧ ਜਾਗ ਉੱਠਿਆ! ਵੇਖ, ਉਹ ਆ ਪਹੁੰਚਿਆ ਹੈ!