Ezekiel 8:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਅੰਦਰ ਗਿਆ ਅਤੇ ਦੇਖਿਆ। ਮੈਂ ਵੱਖ-ਵੱਖ ਤਰ੍ਹਾਂ ਦੇ ਸੱਪਾਂ ਅਤੇ ਜਾਨਵਰਾਂ ਦੇ ਬੁੱਤ ਦੇਖੇ ਜਿਨ੍ਹਾਂ ਬਾਰੇ ਸੋਚਣ ਨੂੰ ਵੀ ਤੁਸੀਂ ਨਫ਼ਰਤ ਕਰਦੇ ਹੋ। ਉਹ ਬੁੱਤਾਂ ਅਸ਼ਲੀਲ ਬੁੱਤ ਸਨ ਜਿਨ੍ਹਾਂ ਦੀ ਇਸਰਾਏਲ ਦੇ ਲੋਕ ਉਪਾਸਨਾ ਕਰਦੇ ਸਨ। ਓੱਥੇ ਹਰ ਦੀਵਾਰ ਉੱਤੇ ਉਨ੍ਹਾਂ ਜਾਨਵਰਾਂ ਦੀਆਂ ਤਸਵੀਰਾਂ ਉਕਰੀਆਂ ਹੋਈਆਂ ਸਨ!
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਮੈਂ ਅੰਦਰ ਜਾਕੇ ਤੱਕਿਆ ਤਾਂ ਵੇਖੋ, ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ ਦੁਆਲੇ ਕੰਧ ਉੱਤੇ ਬਣੇ ਹੋਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਅੰਦਰ ਜਾ ਕੇ ਦੇਖਿਆ ਤਾਂ ਵੇਖੋ, ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸ਼ੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ-ਦੁਆਲੇ ਦੀ ਕੰਧ ਉੱਤੇ ਬਣੇ ਹੋਏ ਹਨ।