Ezekiel 8:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਸ਼ਾਫ਼ਨ ਦੇ ਪੁੱਤਰ ਯਅਜ਼ਨਯਾਹ ਅਤੇ ਇਸਰਾਏਲ ਦੇ 70 ਬਜ਼ੁਰਗਾਂ (ਆਗੂਆਂ) ਵੱਲ ਧਿਆਨ ਕੀਤਾ ਜਿਹੜੇ ਉਸ ਥਾਂ ਉੱਤੇ ਉਪਾਸਨਾ ਕਰਨ ਵਾਲੇ ਲੋਕਾਂ ਦੇ ਨਾਲ ਸਨ। ਉਹ ਉੱਥੇ ਹੀ ਸਨ, ਠੀਕ ਲੋਕਾਂ ਦੇ ਸਾਹਮਣੇ! ਅਤੇ ਹਰ ਆਗੂ ਨੇ ਆਪਣੀ ਧੂਫ਼ ਆਪਣੇ ਹੱਥ ਵਿੱਚ ਫ਼ੜੀ ਹੋਈ ਸੀ। ਧੁਖਦੀ ਹੋਈ ਧੂਫ਼ ਵਿੱਚੋਂ ਧੂਆਂ ਹਵਾ ਵਿੱਚ ਉੱਠ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਦੇ ਘਰਾਣੇ ਦੇ ਸੱਤਰ ਬਜ਼ੁਰਗ ਉਨ੍ਹਾਂ ਅੱਗੇ ਖਲੋਤੇ ਹਨ ਅਤੇ ਸ਼ਾਫ਼ਨ ਦਾ ਪੁੱਤ੍ਰ ਯਅਜ਼ਨਯਾਹ ਉਨ੍ਹਾਂ ਦੇ ਵਿਚਕਾਰ ਖਲੋਤਾ ਹੈ ਅਤੇ ਹਰੇਕ ਦੇ ਹੱਥ ਵਿੱਚ ਇੱਕ ਧੂਪਦਾਨ ਹੈ ਅਤੇ ਬਖ਼ੂਰ ਦੀ ਸੁਗੰਧੀ ਦਾ ਬੱਦਲ ਉੱਠ ਰਿਹਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਘਰਾਣੇ ਦੇ ਸੱਤਰ ਬਜ਼ੁਰਗ ਉਹਨਾਂ ਅੱਗੇ ਖਲੋਤੇ ਹਨ ਅਤੇ ਸ਼ਾਫਾਨ ਦਾ ਪੁੱਤਰ ਯਅਜ਼ਨਯਾਹ ਉਹਨਾਂ ਦੇ ਵਿਚਕਾਰ ਖਲੋਤਾ ਹੈ। ਹਰੇਕ ਦੇ ਹੱਥ ਵਿੱਚ ਇੱਕ ਧੂਪਦਾਨ ਹੈ ਅਤੇ ਧੂਫ਼ ਦੇ ਬੱਦਲ ਦੀ ਸੁਗੰਧ ਉੱਠ ਰਹੀ ਹੈ।