Ezekiel 8:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਨੇ ਯਹੋਵਾਹ ਦੇ ਮੰਦਰ ਦੇ ਦਾਖਲੇ ਵੱਲ ਮੇਰੀ ਅਗਵਾਈ ਕੀਤੀ। ਇਹ ਦਰਵਾਜ਼ਾ ਉੱਤਰ ਵਾਲੇ ਪਾਸੇ ਸੀ। ਉੱਥੇ ਮੈਂ ਔਰਤਾਂ ਬੈਠੀਆਂ ਦੇਖੀਆਂ ਜਿਹੜੀਆਂ ਰੋ ਰਹੀਆਂ ਸਨ। ਉਹ ਝੂਠੇ ਦੇਵਤੇ ਤੰਮੂਜ਼ ਦਾ ਸੋਗ ਮਨਾ ਰਹੀਆਂ ਸਨ!
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਉੱਤਰੀ ਦਰਵੱਜੇ ਤੇ ਲੈ ਆਇਆ ਤਾਂ ਵੇਖੋ, ਉੱਥੇ ਤੀਵੀਆਂ ਬੈਠੀਆਂ ਤੰਮੂਜ਼ ਨੂੰ ਰੋ ਰਹੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਉੱਤਰੀ ਦਰਵਾਜ਼ੇ ਤੇ ਲੈ ਆਇਆ ਤਾਂ ਵੇਖੋ, ਉੱਥੇ ਔਰਤਾਂ ਬੈਠੀਆਂ ਤੰਮੂਜ ਨੂੰ ਰੋ ਰਹੀਆਂ ਹਨ।