Ezekiel 8:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਇਹ ਭਿਆਨਕ ਚੀਜ਼ਾਂ ਦੇਖ ਰਿਹਾ ਹੈਂ? ਮੇਰੇ ਨਾਲ ਆ ਅਤੇ ਤੂੰ ਇਨ੍ਹਾਂ ਨਾਲੋਂ ਵੀ ਭਿਆਨਕ ਚੀਜ਼ਾਂ ਦੇਖੇਂਗਾ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ! ਕੀ ਤੂੰ ਏਹ ਵੇਖਿਆ ਹੈॽ ਤੂੰ ਹਾਲਾਂ ਇਨ੍ਹਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੀ ਤੂੰ ਇਹ ਵੇਖਿਆ ਹੈ? ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ।