Ezekiel 8:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਮੇਰੀ ਯਹੋਵਾਹ ਦੇ ਮੰਦਰ ਦੇ ਅੰਦਰਲੇ ਵਿਹੜੇ ਵੱਲ ਮੇਰੀ ਅਗਵਾਈ ਕੀਤੀ। ਉਸ ਸਥਾਨ ਉੱਤੇ ਮੈਂ ਪੱਚੀ ਬੰਦਿਆਂ ਨੂੰ ਸਿਜਦੇ ਕਰਦੀਆਂ ਅਤੇ ਉਪਾਸਨਾ ਕਰਦਿਆਂ ਦੇਖਿਆ। ਉਹ ਵਰਾਂਡੇ ਅਤੇ ਜਗਵੇਦੀ ਦੇ ਵਿੱਚਕਾਰ ਸਨ-ਪਰ ਉਨ੍ਹਾਂ ਦਾ ਮੂੰਹ ਗ਼ਲਤ ਦਿਸ਼ਾ ਵੱਲ ਸੀ! ਉਨ੍ਹਾਂ ਦੀਆਂ ਪਿੱਠਾ ਪਵਿੱਤਰ ਸਥਾਨ ਵੱਲ ਸਨ। ਉਹ ਝੁਕ ਕੇ ਸੂਰਜ ਦੀ ਉਪਾਸਨਾ ਕਰ ਰਹੇ ਸਨ!
Punjabi Bible 2016 - ਪਵਿੱਤਰ ਬਾਈਬਲ O.V.
ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵੱਜੇ ਉੱਤੇ ਡੇਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲਗ ਭਗ ਪੰਜੀ ਮਨੁੱਖ ਸਨ, ਜਿਨ੍ਹਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਨ੍ਹਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭਗ ਪੱਚੀ ਮਨੁੱਖ ਸਨ, ਜਿਹਨਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ।