Ezekiel 8:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇੱਕ ਚੀਜ਼ ਦੇਖੀ ਜਿਹੜੀ ਅੱਗ ਵਰਗੀ ਦਿਖਾਈ ਦਿੰਦੀ ਸੀ। ਇਹ ਮਨੁੱਖੀ ਸ਼ਰੀਰ ਵਰਗੀ ਦਿਖਾਈ ਦਿੰਦੀ ਸੀ। ਕਮਰ ਤੋਂ ਹੇਠਾਂ ਵੱਲ ਉਹ ਅੱਗ ਵਰਗੀ ਸੀ। ਕਮਰ ਤੋਂ ਉਤਾਂਹ ਇਹ ਚਮਕਦਾਰ ਅਤੇ ਲਿਸ਼ਕਵਾਂ ਸੀ ਜਿਵੇਂ ਕੋਈ ਧਾਤ ਅੱਗ ਵਿੱਚ ਗਰਮ ਕੀਤੀ ਹੋਈ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਡਿੱਠਾ ਤਾਂ ਵੇਖੋ, ਇੱਕ ਰੂਪ ਅੱਗ ਵਰਗਾ ਦਿੱਸਦਾ ਹੈ, ਉਸ ਦੇ ਲੱਕ ਤੋਂ ਹੇਠਾਂ ਤੀਕ ਅੱਗ ਅਤੇ ਉਸ ਦੇ ਲੱਕ ਤੋਂ ਉੱਪਰ ਤੀਕ ਚਾਨਣ ਦੀ ਚਮਕ ਦਿੱਸੀ ਜਿਹਦਾ ਰੰਗ ਸਿਕਲ ਕੀਤੇ ਹੋਏ ਪਿੱਤਲ ਵਰਗਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਵੇਖਿਆ ਤਾਂ ਵੇਖੋ, ਇੱਕ ਰੂਪ ਅੱਗ ਵਰਗਾ ਦਿਸਦਾ ਹੈ, ਉਸ ਦੇ ਲੱਕ ਤੋਂ ਹੇਠਾਂ ਤੱਕ ਅੱਗ ਅਤੇ ਉਸ ਦੇ ਲੱਕ ਤੋਂ ਉੱਪਰ ਤੱਕ ਚਾਨਣ ਦੀ ਚਮਕ ਦਿਖਾਈ ਦਿੱਤੀ, ਜਿਸ ਦਾ ਰੰਗ ਚਮਕਦੇ ਹੋਏ ਪਿੱਤਲ ਵਰਗਾ ਸੀ।