Ezekiel 8:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਓੱਥੇ ਸੀ। ਪਰਤਾਪ ਉਸ ਦਰਸ਼ਨ ਵਰਗੀ ਜਾਪਦੀ ਸੀ ਜਿਹੜਾ ਮੈਂ (ਕਬਾਰ ਨਹਿਰ ਦੇ ਕੰਢੇ) ਵਾਦੀ ਵਿੱਚ ਦੇਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ, ਉੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਸੀ ਉਸ ਦਰਸ਼ਣ ਅਨੁਸਾਰ ਜੋ ਮੈਂ ਉਸ ਮਦਾਨ ਵਿੱਚ ਵੇਖਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਸੇ ਤਰ੍ਹਾਂ ਸੀ, ਜੋ ਦਰਸ਼ਣ ਮੈਂ ਉਸ ਮੈਦਾਨ ਵਿੱਚ ਵੇਖਿਆ ਸੀ।