Ezekiel 8:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਉੱਤਰ ਵੱਲ ਵੇਖ!” ਇਸ ਲਈ ਮੈਂ ਉੱਤਰ ਵੱਲ ਵੇਖਿਆ। ਅਤੇ ਓੱਥੇ ਜਗਵੇਦੀ ਦੇ ਫ਼ਾਟਕ ਦੇ ਦਾਖਲੇ ਦੇ ਉੱਤਰ ਵੱਲ ਉਹ ਬੁੱਤ ਸੀ ਜਿਸਨੇ ਪਰਮੇਸ਼ੁਰ ਨੂੰ ਈਰਖਾਲੂ ਬਣਾ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ! ਆਪਣੀਆਂ ਅੱਖਾਂ ਉੱਤਰ ਵੱਲ ਚੁੱਕ। ਸੋ ਮੈਂ ਉੱਤਰ ਵੱਲ ਆਪਣੀਆਂ ਅੱਖੀਆਂ ਚੁੱਕੀਆਂ, ਤਾਂ ਵੇਖੋ, ਉੱਤਰ ਵੱਲ ਜਗਵੇਦੀ ਦੇ ਦਰਵੱਜੇ ਉੱਪਰ ਅਣਖ ਦੀ ਉਹੀ ਮੂਰਤੀ ਰਸਤੇ ਵਿੱਚ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਆਪਣੀਆਂ ਅੱਖਾਂ ਉਤਰ ਵੱਲ ਚੁੱਕ। ਤਦ ਮੈਂ ਉਤਰ ਵੱਲ ਆਪਣੀਆਂ ਅੱਖਾਂ ਚੁੱਕੀਆਂ, ਤਾਂ ਵੇਖੋ, ਉਤਰ ਵੱਲ ਜਗਵੇਦੀ ਦੇ ਦਰਵਾਜ਼ੇ ਉੱਪਰ ਅਣਖ ਦੀ ਉਹੀ ਮੂਰਤੀ ਰਸਤੇ ਵਿੱਚ ਸੀ।