Ezekiel 8:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਉਹ ਭਿਆਨਕ ਗੱਲਾਂ ਦੇਖ ਰਿਹਾ ਹੈਂ ਜਿਹੜੀਆਂ ਇਸਰਾਏਲ ਦੇ ਲੋਕ ਕਰ ਰਹੇ ਹਨ? ਉਨ੍ਹਾਂ ਨੇ ਉਹ ਚੀਜ਼ ਓੱਥੇ ਬਣਾਈ ਠੀਕ ਮੇਰੇ ਮੰਦਰ ਦੇ ਨਾਲ! ਅਤੇ ਜੇ ਤੂੰ ਮੇਰੇ ਨਾਲ ਆਵੇਂ, ਤੂੰ ਹੋਰ ਵੀ ਵੱਧੇਰੇ ਭਿਆਨਕ ਗੱਲਾਂ ਦੇਖੇਂਗਾ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਮੈਨੂੰ ਕਿਹਾ, ਹੇ ਆਦਮੀ ਦੇ ਪੁੱਤ੍ਰ! ਤੂੰ ਉਨ੍ਹਾਂ ਦੇ ਕੰਮ ਵੇਖਦਾ ਹੈਂ ਅਰਥਾਤ ਵੱਡੇ ਵੱਡੇ ਘਿਣਾਉਣੇ ਕੰਮ ਜਿਹੜੇ ਇਸਰਾਏਲ ਦਾ ਘਰਾਣਾ ਇੱਥੇ ਕਰਦਾ ਹੈ ਤਾਂ ਜੋ ਮੈਂ ਆਪਣੇ ਪਵਿੱਤ੍ਰ ਅਸਥਾਨ ਤੋਂ ਦੂਰ ਚੱਲਾ ਜਾਵਾਂ, ਪਰ ਤੂੰ ਹਾਲਾਂ ਇਨ੍ਹਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੈਨੂੰ ਕਿਹਾ, ਹੇ ਮਨੁੱਖ ਦੇ ਪੁੱਤਰ! ਤੂੰ ਉਹਨਾਂ ਦੇ ਕੰਮ ਵੇਖਦਾ ਹੈਂ ਅਰਥਾਤ ਵੱਡੇ-ਵੱਡੇ ਘਿਣਾਉਣੇ ਕੰਮ, ਜਿਹੜੇ ਇਸਰਾਏਲ ਦਾ ਘਰਾਣਾ ਇੱਥੇ ਕਰਦਾ ਹੈ, ਤਾਂ ਜੋ ਮੈਂ ਆਪਣੇ ਪਵਿੱਤਰ ਸਥਾਨ ਤੋਂ ਦੂਰ ਚਲਾ ਜਾਂਵਾਂ, ਪਰ ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ।