Ezekiel 8:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਵਿਹੜੇ ਦੇ ਦਾਖਲੇ ਵੱਲ ਗਿਆ ਅਤੇ ਮੈਂ ਦੀਵਾਰ ਵਿੱਚ ਇੱਕ ਸੁਰਾਖ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਮੈਨੂੰ ਵੇਹੜੇ ਦੇ ਦਰਵੱਜੇ ਤੇ ਲਿਆਇਆ, ਤਾਂ ਮੈਂ ਡਿੱਠਾ, ਅਤੇ ਵੇਖੋ ਕਿ ਕੰਧ ਦੇ ਵਿੱਚ ਇੱਕ ਛੇਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਮੈਨੂੰ ਵੇਹੜੇ ਦੇ ਦਰਵਾਜ਼ੇ ਤੇ ਲਿਆਇਆ, ਤਾਂ ਮੈਂ ਵੇਖਿਆ ਕਿ ਕੰਧ ਦੇ ਵਿੱਚ ਇੱਕ ਛੇਕ ਹੈ।